ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜੇਪੀ ਨੱਢਾ ਨੂੰ ਪੱਤਰ ਲਿਖ ਕੇ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ DAP ਅਤੇ ਯੂਰੀਆ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਮਾਂਖੋਰੀ ਕਾਰਨ ਕਿਸਾਨਾਂ ਨੂੰ MRP ਤੋਂ ਵੱਧ ਕੀਮਤਾਂ ‘ਤੇ ਖਾਦ ਖਰੀਦਣੀ ਪੈਂਦੀ ਹੈ। ਢਿੱਲੋਂ ਨੇ 2-3 ਲੱਖ ਮੀਟ੍ਰਿਕ ਟਨ ਦਾ ਬਫਰ ਸਟਾਕ ਰੱਖਣ ਦੀ ਮੰਗ ਕੀਤੀ।
ਢਿੱਲੋਂ ਨੇ ਨੱਢਾ ਨੂੰ ਲਿਖਿਆ ਪੱਤਰ, ਪੰਜਾਬ ਵਿੱਚ DAP ਅਤੇ ਯੂਰੀਆ ਦੀ ਸਮੇਂ ਸਿਰ ਸਪਲਾਈ ਦੀ ਮੰਗ
RELATED ARTICLES


