ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਐੱਸ.ਸੀ., ਬੀ.ਸੀ. ਵਿੰਗ ਅਤੇ ਯੂਥ ਅਕਾਲੀ ਦਲ ਦੇ ਨਵੇਂ ਹਲਕਾ ਪ੍ਰਧਾਨਾਂ ਨਾਲ ਅਹਿਮ ਬੈਠਕਾਂ ਹੋਈਆਂ। ਇਨ੍ਹਾਂ ਵਿੱਚ ਜਥੇਬੰਦੀ ਦੀ ਮਜ਼ਬੂਤੀ ਅਤੇ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਹੋਈ। ਪਾਰਟੀ ਲੀਡਰਸ਼ਿਪ ਨੇ ਨਵੇਂ ਅਹੁਦੇਦਾਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਅਤੇ ਹਰ ਪੰਜਾਬੀ ਤੱਕ ਪਹੁੰਚ ਕੇ ਪਾਰਟੀ ਨੀਤੀਆਂ ਦਾ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ।
ਬ੍ਰੇਕਿੰਗ: ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਵਿੰਗਾਂ ਦੇ ਹਲਕਾ ਪ੍ਰਧਾਨਾਂ ਨਾਲ ਕੀਤੀਆਂ ਅਹਿਮ ਬੈਠਕਾਂ
RELATED ARTICLES


