ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ ਦੇ ਸੰਗਠਨ ਨੂੰ ਮਜ਼ਬੂਤ ਕਰਦਿਆਂ 84 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜਾਂ ਨਾਲ ਸਲਾਹ-ਮਸ਼ਵਰੇ ਮਗਰੋਂ ਪੜ੍ਹੇ-ਲਿਖੇ ਅਤੇ ਮਿਹਨਤੀ ਨੌਜਵਾਨਾਂ ਨੂੰ ਅੱਗੇ ਲਿਆਂਦਾ ਗਿਆ ਹੈ। ਜਾਰੀ ਸੂਚੀ ਵਿੱਚ ਅਟਾਰੀ, ਬਠਿੰਡਾ ਅਤੇ ਤਲਵੰਡੀ ਸਾਬੋ ਸਮੇਤ ਕਈ ਅਹਿਮ ਹਲਕੇ ਸ਼ਾਮਲ ਹਨ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 84 ਹਲਕਾ ਪ੍ਰਧਾਨਾਂ ਦਾ ਐਲਾਨ, ਪੜ੍ਹੇ-ਲਿਖੇ ਨੌਜਵਾਨਾਂ ਨੂੰ ਮਿਲੀ ਜ਼ਿੰਮੇਵਾਰੀ
RELATED ARTICLES


