HomePunjabi NewsLiberal Breakingਬ੍ਰੇਕਿੰਗ: ਦਿੱਲੀ ਵਿਖੇ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ, ਅਮਿਤ ਸ਼ਾਹ ਤੇ ਨਿਤਿਨ...

ਬ੍ਰੇਕਿੰਗ: ਦਿੱਲੀ ਵਿਖੇ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ, ਅਮਿਤ ਸ਼ਾਹ ਤੇ ਨਿਤਿਨ ਨਾਬਿਨ ਨੇ 2027 ਵਿਧਾਨ ਸਭਾ ਚੋਣਾਂ ਲਈ ਉਲ੍ਹੀਕੀ ਵੱਡੀ ਰਣਨੀਤੀ

ਨਵੀਂ ਦਿੱਲੀ: ਭਾਜਪਾ ਮੁੱਖ ਦਫ਼ਤਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਨਿਤਿਨ ਨਾਬਿਨ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਉੱਚ ਪੱਧਰੀ ਬੈਠਕ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ‘ਤੇ ਗੰਭੀਰ ਚਰਚਾ ਕੀਤੀ ਗਈ। ਪਾਰਟੀ ਸੂਤਰਾਂ ਮੁਤਾਬਕ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਮਜ਼ਬੂਤੀ ਨਾਲ ਚੋਣ ਲੜਨ ਅਤੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪਲਾਨ ਤਿਆਰ ਕਰ ਚੁੱਕੀ ਹੈ।

RELATED ARTICLES

Most Popular

Recent Comments