HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਇਆ ਤਾਂ ਭਾਜਪਾ ਰਹੇਗੀ 'ਵੱਡੇ ਭਰਾ' ਦੀ...

ਬ੍ਰੇਕਿੰਗ: ਪੰਜਾਬ ‘ਚ ਅਕਾਲੀ-ਭਾਜਪਾ ਗਠਜੋੜ ਹੋਇਆ ਤਾਂ ਭਾਜਪਾ ਰਹੇਗੀ ‘ਵੱਡੇ ਭਰਾ’ ਦੀ ਭੂਮਿਕਾ ‘ਚ, ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਵੱਡਾ ਬਿਆਨ

ਲੁਧਿਆਣਾ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਾਫ਼ ਕੀਤਾ ਹੈ ਕਿ ਜੇਕਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਕੋਈ ਗਠਜੋੜ ਹੁੰਦਾ ਹੈ, ਤਾਂ ਭਾਜਪਾ ‘ਵੱਡੇ ਭਰਾ’ ਦੀ ਭੂਮਿਕਾ ਵਿੱਚ ਰਹੇਗੀ। ਲੁਧਿਆਣਾ ਪਹੁੰਚੇ ਪੁਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਹੈ, ਇਸ ਲਈ ਕੋਈ ਉਸ ਨੂੰ ‘ਛੋਟਾ ਭਰਾ’ ਸਮਝਣ ਦੀ ਭੁੱਲ ਨਾ ਕਰੇ। ਉਨ੍ਹਾਂ ਇਹ ਵੀ ਦੁਹਰਾਇਆ ਕਿ ਹਾਈਕਮਾਂਡ ਪਹਿਲਾਂ ਹੀ ਪੰਜਾਬ ਵਿੱਚ ਇਕੱਲਿਆਂ ਚੋਣ ਲੜਨ ਦਾ ਫੈਸਲਾ ਲੈ ਚੁੱਕੀ ਹੈ।

RELATED ARTICLES

Most Popular

Recent Comments