More
    HomePunjabi NewsLiberal Breakingਬ੍ਰੇਕਿੰਗ: 'ਭਗਵੰਤ ਮਾਨ ਸਰਕਾਰ ਹਰ ਫਰੰਟ 'ਤੇ ਫੇਲ੍ਹ, ਸਿਰਫ਼ ਇਸ਼ਤਿਹਾਰਾਂ 'ਚ ਕਾਮਯਾਬ',...

    ਬ੍ਰੇਕਿੰਗ: ‘ਭਗਵੰਤ ਮਾਨ ਸਰਕਾਰ ਹਰ ਫਰੰਟ ‘ਤੇ ਫੇਲ੍ਹ, ਸਿਰਫ਼ ਇਸ਼ਤਿਹਾਰਾਂ ‘ਚ ਕਾਮਯਾਬ’, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਤਿੱਖਾ ਸਿਆਸੀ ਹਮਲਾ

    ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਹਰ ਮੋਰਚੇ ‘ਤੇ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ‘ਰੰਗਲਾ ਪੰਜਾਬ’ ਬਣਾ ਸਕੀ ਅਤੇ ਨਾ ਹੀ ਇਸ ਦੇ ਸਿਹਤ ਤੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਾਮਯਾਬ ਹੋਏ। ਹਰ ਵਰਗ ਪ੍ਰੇਸ਼ਾਨ ਹੈ, ਜਦਕਿ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਰਾਹੀਂ ਆਪਣੀ ਫੋਕੀ ਵਾਹ-ਵਾਹ ਖੱਟਣ ਵਿੱਚ ਮਸਰੂਫ ਹੈ।

    RELATED ARTICLES

    Most Popular

    Recent Comments