ਚੰਡੀਗੜ੍ਹ: ਪੰਜਾਬ ਵਿੱਚ ਤੇਜ਼ ਹਨੇਰੀ ਅਤੇ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਕਾਰਨ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਕ ਪੋਲਟਰੀ ਫਾਰਮ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ। ਇਸ ਤੂਫ਼ਾਨ ਕਾਰਨ ਸੂਬੇ ਵਿੱਚ ਬਿਜਲੀ ਦੇ 850 ਦੇ ਕਰੀਬ ਖੰਭੇ ਟੁੱਟ ਗਏ, ਜਿਸ ਨਾਲ ਬਿਜਲੀ ਸਪਲਾਈ ਠੱਪ ਹੋ ਗਈ। ਹਾਲਾਂਕਿ, ਇਸ ਮੀਂਹ ਕਾਰਨ ਤਾਪਮਾਨ ਵਿੱਚ 5.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਕੁਦਰਤ ਦੀ ਕਰੋਪੀ: ਪੰਜਾਬ ‘ਚ ਤੇਜ਼ ਹਨੇਰੀ ਤੇ ਮੀਂਹ ਕਾਰਨ ਭਾਰੀ ਤਬਾਹੀ, ਹੁਣ ਤੱਕ 3 ਮੌਤਾਂ, ਤਾਪਮਾਨ 5.2 ਡਿਗਰੀ ਡਿੱਗਿਆ
RELATED ARTICLES


