ਮੋਹਾਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੋਹਾਲੀ ਵਿਖੇ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ। ਇਸ ਸ਼ਕਤੀ ਪ੍ਰਦਰਸ਼ਨ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਸਿਆਸੀ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ ਕਾਰਜਾਂ ਤੋਂ ਖੁਸ਼ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਸੱਤਾ ਵਿੱਚ ਆਵੇਗੀ।
ਬ੍ਰੇਕਿੰਗ: ਕੇਜਰੀਵਾਲ ਤੇ ਸੀਐਮ ਮਾਨ ਵੱਲੋਂ ਮੋਹਾਲੀ ‘ਚ ਵਿਸ਼ਾਲ ਰੋਡ ਸ਼ੋਅ, ਭਗਵੰਤ ਮਾਨ ਦਾ ਦਾਅਵਾ- 2027 ‘ਚ ਫਿਰ ਬਣੇਗੀ ‘ਆਪ’ ਸਰਕਾਰ
RELATED ARTICLES


