ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ UPSC 2025 ਪ੍ਰੀਖਿਆ ਵਿੱਚ ਸਫਲ ਰਹੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀਆਂ ਲਈ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਹੋਏ ਪੰਜਾਬ ਦਾ ਨਾਮ ਰੌਸ਼ਨ ਕਰਨਗੇ ਅਤੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਬਣਨਗੇ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ UPSC 2025 ਦੇ ਸਫਲ ਉਮੀਦਵਾਰਾਂ ਦਾ ਸਨਮਾਨ, ਨੌਜਵਾਨਾਂ ਨੂੰ ਦਿੱਤੀਆਂ ਵਧਾਈਆਂ
RELATED ARTICLES


