ਲੁਧਿਆਣਾ: ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਇੱਕ ਵੱਡਾ ਸਿਆਸੀ ਬਿਆਨ ਦੇ ਕੇ ਹਲਚਲ ਮਚਾ ਦਿੱਤੀ ਹੈ। ਇਆਲੀ ਨੇ ਦਾਅਵਾ ਕੀਤਾ ਹੈ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਂਸਦ ਅੰਮ੍ਰਿਤਪਾਲ ਸਿੰਘ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ ਅਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਪਈਆਂ ਹਨ।
ਸਿਆਸੀ ਧਮਾਕਾ: ‘2027 ‘ਚ ਅੰਮ੍ਰਿਤਪਾਲ ਸਿੰਘ ਹੋਣਗੇ ਸੀਐਮ ਫੇਸ’, ਅਕਾਲੀ ਆਗੂ ਮਨਪ੍ਰੀਤ ਸਿੰਘ ਇਆਲੀ ਦਾ ਵੱਡਾ ਬਿਆਨ
RELATED ARTICLES


