More
    HomePunjabi NewsLiberal Breakingਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ: ਹੁਣ ਘਰ ਦੇ ਨੇੜੇ ਹੋ...

    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ: ਹੁਣ ਘਰ ਦੇ ਨੇੜੇ ਹੋ ਸਕੇਗੀ ਤਾਇਨਾਤੀ, ਮਾਨ ਸਰਕਾਰ ਜਲਦ ਲਿਆ ਰਹੀ ਹੈ ਨਵੀਂ ਤਬਾਦਲਾ ਨੀਤੀ

    ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਮਾਨ ਸਰਕਾਰ ਵੱਡੀ ਰਾਹਤ ਦੇਣ ਦੀ ਤਿਆਰੀ ਵਿੱਚ ਹੈ। ਸਰਕਾਰ ਵੱਲੋਂ ਜਲਦ ਹੀ ਇੱਕ ਨਵੀਂ ਤਬਾਦਲਾ ਨੀਤੀ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਤਾਇਨਾਤ ਕੀਤਾ ਜਾਵੇਗਾ। ਇਸ ਨੀਤੀ ਨਾਲ ਖ਼ਾਸ ਕਰਕੇ ਮਹਿਲਾ ਮੁਲਾਜ਼ਮਾਂ, ਬਿਮਾਰ ਅਤੇ ਸੇਵਾਮੁਕਤੀ ਦੇ ਨੇੜੇ ਪਹੁੰਚ ਚੁੱਕੇ ਕਰਮਚਾਰੀਆਂ ਨੂੰ ਲੰਬੇ ਸਫ਼ਰ ਤੋਂ ਵੱਡੀ ਰਾਹਤ ਮਿਲੇਗੀ।

    RELATED ARTICLES

    Most Popular

    Recent Comments