ਚੰਡੀਗੜ੍ਹ: ਵਿਵਾਦਤ ਵੀਡੀਓ ਮਾਮਲੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪਰਗਟ ਸਿੰਘ ਨੇ ਸੀਐਮ ਮਾਨ ਨੂੰ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਸਤਾ ਛੱਡਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਵਿਧਾਨ ਸਭਾ ਵਰਗੀਆਂ ਹਰਕਤਾਂ ਬੰਦ ਕਰਕੇ ਉੱਚੇ ਅਹੁਦੇ ਦੀ ਮਰਿਆਦਾ ਅਤੇ ਸਿੱਖ ਸੰਸਥਾਵਾਂ ਦਾ ਸਤਿਕਾਰ ਬਹਾਲ ਰੱਖਣਾ ਚਾਹੀਦਾ ਹੈ।
ਵਿਵਾਦਤ ਵੀਡੀਓ ਮਾਮਲੇ ‘ਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੀਐਮ ਮਾਨ ਨੂੰ ਘੇਰਿਆ: ਬੋਲੇ- ‘ਅਕਾਲ ਤਖ਼ਤ ਨਾਲ ਟਕਰਾਅ ਛੱਡੋ
RELATED ARTICLES


