ਚੰਡੀਗੜ੍ਹ: ਪੰਜਾਬ ਸਮੇਤ ਪੰਜ ਸੂਬਿਆਂ ਵਿੱਚ 2027 ਦੇ ਪਹਿਲੇ ਛੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਨਿਰਧਾਰਤ ਸਮੇਂ ‘ਤੇ ਹੀ ਹੋਣਗੀਆਂ। ਚੋਣਾਂ ਅਤੇ ਦੇਸ਼ ਦੀ ਮਰਦਮਸ਼ੁਮਾਰੀ (Census) ਦੇ ਕੰਮ ਵਿੱਚ ਟਕਰਾਅ ਤੋਂ ਬਚਣ ਲਈ ਕੇਂਦਰ ਸਰਕਾਰ ਵੱਲੋਂ ਮਰਦਮਸ਼ੁਮਾਰੀ ਦਾ ਦੂਜਾ ਗੇੜ ਨਿਰਧਾਰਤ ਸਮੇਂ ਤੋਂ ਪਹਿਲਾਂ ਕਰਵਾਏ ਜਾਣ ਦੀ ਸੰਭਾਵਨਾ ਹੈ, ਤਾਂ ਜੋ ਚੋਣ ਪ੍ਰਕਿਰਿਆ ਪ੍ਰਭਾਵਿਤ ਨਾ ਹੋਵੇ।
ਪੰਜਾਬ ਸਣੇ 5 ਸੂਬਿਆਂ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣਗੀਆਂ: ਮਰਦਮਸ਼ੁਮਾਰੀ ਦੀਆਂ ਤਰੀਕਾਂ ‘ਚ ਹੋ ਸਕਦਾ ਹੈ ਬਦਲਾਅ
RELATED ARTICLES


