More
    HomePunjabi NewsLiberal Breaking'ਸੱਤਾ ਦੇ ਨਸ਼ੇ 'ਚ ਚੂਰ CM ਭਗਵੰਤ ਮਾਨ ਨੇ ਅਕਾਲ ਤਖ਼ਤ ਸਾਹਿਬ...

    ‘ਸੱਤਾ ਦੇ ਨਸ਼ੇ ‘ਚ ਚੂਰ CM ਭਗਵੰਤ ਮਾਨ ਨੇ ਅਕਾਲ ਤਖ਼ਤ ਸਾਹਿਬ ਨਾਲ ਲਾਇਆ ਮੱਥਾ’: ਲੱਗੀ ਬੇਅਦਬੀ ਦਾ ਪਰਚਾ ਦਰਜ਼ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ

    ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ-ਦੋਖੀ’ ਐਲਾਨੇ ਜਾਣ ਤੋਂ ਬਾਅਦ ਵਿਰੋਧ ਲਗਾਤਾਰ ਤੇਜ਼ ਹੋ ਰਿਹਾ ਹੈ। ਵਿਰੋਧੀ ਧਿਰਾਂ ਅਤੇ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਮੁੱਖ ਮੰਤਰੀ ਨੇ ਸਰਵਉੱਚ ਸੰਸਥਾ ਨਾਲ ਮੱਥਾ ਲਾਇਆ ਹੈ, ਜਿਸ ਨੂੰ ਸੰਗਤ ਬਰਦਾਸ਼ਤ ਨਹੀਂ ਕਰੇਗੀ। ਗੁਰੂ ਸਾਹਿਬ ਦੀ ਬੇਅਦਬੀ ਦੇ ਗੰਭੀਰ ਦੋਸ਼ਾਂ ਤਹਿਤ ਹੁਣ ਮੁੱਖ ਮੰਤਰੀ ਖ਼ਿਲਾਫ਼ ਬੇਅਦਬੀ ਦਾ ਪਰਚਾ ਦਰਜ਼ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments