ਅੰਮ੍ਰਿਤਸਰ: ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਭੰਡਾਰੀ ਪੁਲ ‘ਤੇ ਵਰਕਰਾਂ ਵੱਲੋਂ ਸੁਆਗਤ ਤੋਂ ਬਾਅਦ ਦੋਵੇਂ ਆਗੂ ਪੈਦਲ ਮਾਰਚ ਕਰਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸ੍ਰੀ ਦੁਰਗਿਆਣਾ ਤੀਰਥ ਅਤੇ ਸ੍ਰੀ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਅਮਨ-ਸ਼ਾਂਤੀ ਲਈ ਅਰਦਾਸ ਕਰਨਗੇ।
ਪੰਜਾਬ ਦੇ ਨਵੇਂ ਪ੍ਰਧਾਨ ਕੇਵਲ ਢਿੱਲੋਂ ਅਤੇ ਤਰੁਣ ਚੁੱਘ ਅੱਜ ਅੰਮ੍ਰਿਤਸਰ ਦੌਰੇ ‘ਤੇ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ
RELATED ARTICLES


