More
    HomePunjabi NewsLiberal Breakingਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਅੱਤਲ DIG ਭੁੱਲਰ ਨੇ ਹਾਈ...

    ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਅੱਤਲ DIG ਭੁੱਲਰ ਨੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ

    ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਮੁਅੱਤਲ DIG ਭੁੱਲਰ ਨੇ ਆਪਣੀ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਵੱਲੋਂ ਹਾਈ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਗਲਾ ਫ਼ੈਸਲਾ ਲਵੇਗੀ।

    RELATED ARTICLES

    Most Popular

    Recent Comments