ਚੰਡੀਗੜ੍ਹ: ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ਵਿੱਚ ਵਿਸ਼ੇਸ਼ ਯੋਗ ਕੈਂਪ ਲਗਾਏ ਗਏ। ਵੱਖ-ਵੱਖ ਪਾਰਕਾਂ, ਖੇਡ ਮੈਦਾਨਾਂ ਅਤੇ ਸਰਕਾਰੀ ਸੰਸਥਾਵਾਂ ਵਿੱਚ ਹਜ਼ਾਰਾਂ ਲੋਕਾਂ ਨੇ ਇਕੱਠੇ ਹੋ ਕੇ ਯੋਗਾਸਨ ਕੀਤੇ। ਮਾਹਰਾਂ ਨੇ ਰੋਜ਼ਾਨਾ ਯੋਗ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਮਾਨਸਿਕ ਤਣਾਅ ਮੁਕਤ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਦਾ ਸਭ ਤੋਂ ਉੱਤਮ ਸਾਧਨ ਹੈ।
ਬ੍ਰੇਕਿੰਗ: ਦੇਸ਼-ਵਿਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ, ਲੋਕਾਂ ਨੇ ਲਏ ਸਿਹਤਮੰਦ ਰਹਿਣ ਦੇ ਪ੍ਰਣ
RELATED ARTICLES


