ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਲਖਨਊ ਦੇ ਕੋਚਿੰਗ ਸੈਂਟਰ ਵਿੱਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ ਅਤੇ ਜ਼ਖ਼ਮੀਆਂ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸ਼ੋਕ ਸੰਤਪਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਹੁਲ ਗਾਂਧੀ ਨੇ ਜ਼ਖ਼ਮੀ ਲੋਕਾਂ ਦੇ ਜਲਦੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ ਹੈ।
ਲਖਨਊ ਕੋਚਿੰਗ ਸੈਂਟਰ ਅੱਗ ਕਾਂਡ ‘ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
RELATED ARTICLES


