More
    HomePunjabi NewsLiberal Breakingਬ੍ਰੇਕਿੰਗ: ਪ੍ਰਾਈਵੇਟ ਸਕੂਲਾਂ ਦੀ ਲੁੱਟ ’ਤੇ ਮਾਨ ਸਰਕਾਰ ਦੀ ਸਖ਼ਤੀ, ਫ਼ੀਸ ਵਾਧੇ...

    ਬ੍ਰੇਕਿੰਗ: ਪ੍ਰਾਈਵੇਟ ਸਕੂਲਾਂ ਦੀ ਲੁੱਟ ’ਤੇ ਮਾਨ ਸਰਕਾਰ ਦੀ ਸਖ਼ਤੀ, ਫ਼ੀਸ ਵਾਧੇ ਦੀ ਹੱਦ ਤੈਅ ਕਰਨ ਵਾਲਾ ਆਰਡੀਨੈਂਸ ਰਾਜਪਾਲ ਕੋਲ ਭੇਜਿਆ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਮਨਮਾਨੇ ਵਾਧੇ ਨੂੰ ਰੋਕਣ ਲਈ ਨਵਾਂ ਆਰਡੀਨੈਂਸ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਹੈ। ਇਸ ਤਹਿਤ ਫੀਸ ਵਾਧੇ ਦੀ ਹੱਦ ਤੈਅ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ‘ਤੇ 5 ਲੱਖ ਰੁਪਏ ਤੱਕ ਜੁਰਮਾਨਾ ਲੱਗ ਸਕੇਗਾ। ਰਾਜਪਾਲ ਦੀ ਮਨਜ਼ੂਰੀ ਮਿਲਣ ਮਗਰੋਂ ਇਹ ਨਿਯਮ ਪੂਰੇ ਪੰਜਾਬ ਵਿੱਚ ਲਾਗੂ ਹੋ ਜਾਣਗੇ।

    RELATED ARTICLES

    Most Popular

    Recent Comments