ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 27 ਜੂਨ ਨੂੰ ਮਾਝੇ ਦੇ ਤਿੰਨ ਦਿਨਾਂ ਦੌਰੇ ‘ਤੇ ਆ ਰਹੇ ਹਨ। ਉਹ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਵਿੱਚ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ। ‘ਆਪ’ ਦੀ ਰਣਨੀਤੀ ਤਹਿਤ ਪਿੰਡਾਂ ਦੀ ਕਮਾਨ CM ਮਾਨ ਕੋਲ ਅਤੇ ਸ਼ਹਿਰੀ ਖੇਤਰਾਂ ਦੀ ਜ਼ਿੰਮੇਵਾਰੀ ਕੇਜਰੀਵਾਲ ਦੇ ਹੱਥ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਸਿਆਸੀ ਸਰਗਰਮੀਆਂ ਤੇਜ਼ ਕਰ ਰਹੀ ਹੈ।
ਬ੍ਰੇਕਿੰਗ: ਕੇਜਰੀਵਾਲ ਫਿਰ ਪੰਜਾਬ ਦੌਰੇ ‘ਤੇ — ਮਾਝੇ ਅਤੇ ਸ਼ਹਿਰੀ ਖੇਤਰਾਂ ‘ਤੇ ਫੋਕਸ, ‘ਇਕ ਸ਼ਾਮ ਸ਼ਿਵ ਦੇ ਨਾਮ’ ਪ੍ਰੋਗਰਾਮ ‘ਚ ਹੋਣਗੇ ਸ਼ਾਮਲ
RELATED ARTICLES


