More
    HomePunjabi NewsLiberal Breakingਬ੍ਰੇਕਿੰਗ: ਸਿਸੋਦੀਆ ਤੇ ਮੰਤਰੀ ਹਰਜੋਤ ਬੈਂਸ ਨੇ ਮੁਕਤਸਰ ਸਾਹਿਬ 'ਚ Punjab Bright...

    ਬ੍ਰੇਕਿੰਗ: ਸਿਸੋਦੀਆ ਤੇ ਮੰਤਰੀ ਹਰਜੋਤ ਬੈਂਸ ਨੇ ਮੁਕਤਸਰ ਸਾਹਿਬ ‘ਚ Punjab Bright Minds ਤਹਿਤ CBSE ਤੇ PSEB ਟਾਪਰਾਂ ਨਾਲ ਕੀਤੀ ਖਾਸ ਮੁਲਾਕਾਤ

    ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ Punjab Bright Minds 2026 ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ CBSE ਅਤੇ PSEB ਟਾਪਰ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਸਿੱਖਿਆ ਸੁਧਾਰਾਂ ਬਾਰੇ ਸਵਾਲ ਪੁੱਛੇ ਅਤੇ ਸੁਝਾਅ ਦਿੱਤੇ। ਮੰਤਰੀ ਬੈਂਸ ਨੇ ਦੱਸਿਆ ਕਿ ਇਹ ਪ੍ਰੋਗਰਾਮ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਚਲਾਇਆ ਜਾਵੇਗਾ ਅਤੇ ਸਕੂਲਾਂ ਵਿੱਚ ਕਲਾਸ 6 ਤੋਂ AI ਵਿਸ਼ਾ ਵੀ ਸ਼ੁਰੂ ਕੀਤਾ ਜਾਵੇਗਾ।

    RELATED ARTICLES

    Most Popular

    Recent Comments