ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੋਲਕਾਤਾ ਵਿੱਚ ਦੇਸ਼ ਦੀ ਪਹਿਲੀ ਅੰਡਰਵਾਟਰ ਮੈਟਰੋ ਦਾ ਉਦਘਾਟਨ ਕੀਤਾ। ਇਹ ਮੈਟਰੋ ਜ਼ਮੀਨ ਤੋਂ 33 ਮੀਟਰ ਹੇਠਾਂ ਅਤੇ ਹੁਗਲੀ ਨਦੀ ਦੇ ਪੱਧਰ ਤੋਂ 13 ਮੀਟਰ ਹੇਠਾਂ ਬਣੇ ਟ੍ਰੈਕ ‘ਤੇ ਚੱਲੇਗੀ।1984 ਵਿੱਚ, ਦੇਸ਼ ਦੀ ਪਹਿਲੀ ਮੈਟਰੋ ਟਰੇਨ ਕੋਲਕਾਤਾ ਉੱਤਰ-ਦੱਖਣੀ ਕਾਰੀਡੋਰ (ਨੀਲੀ ਲਾਈਨ) ਵਿੱਚ ਚੱਲੀ ਸੀ। 40 ਸਾਲਾਂ ਬਾਅਦ ਦੇਸ਼ ਦੀ ਪਹਿਲੀ ਅੰਡਰਵਾਟਰ ਮੈਟਰੋ ਰੇਲ ਇੱਕ ਵਾਰ ਫਿਰ ਇੱਥੋਂ ਚੱਲੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਕੋਲਕਾਤਾ ਵਿੱਚ ਦੇਸ਼ ਦੀ ਪਹਿਲੀ ਅੰਡਰਵਾਟਰ ਮੈਟਰੋ ਦਾ ਕੀਤਾ ਉਦਘਾਟਨ
RELATED ARTICLES