More
    HomePunjabi NewsLiberal Breakingਬ੍ਰੇਕਿੰਗ: ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ 'ਪਦਮ ਸ਼੍ਰੀ'...

    ਬ੍ਰੇਕਿੰਗ: ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ‘ਪਦਮ ਸ਼੍ਰੀ’ ਨਾਲ ਸਨਮਾਨਿਤ, CM ਮਾਨ ਨੇ ਦਿੱਤੀ ਵਧਾਈ

    ਜਲੰਧਰ: ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਅਧਿਆਤਮਿਕਤਾ ਅਤੇ ਸਮਾਜ ਸੇਵਾ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ‘ਪਦਮ ਸ਼੍ਰੀ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ ਦੱਸਦਿਆਂ ਕਿਹਾ ਕਿ ਮਾਨਵਤਾ ਦੀ ਭਲਾਈ ਲਈ ਸੰਤ ਜੀ ਦੇ ਕਾਰਜ ਸਾਰਿਆਂ ਲਈ ਵੱਡੀ ਪ੍ਰੇਰਨਾ ਹਨ।

    RELATED ARTICLES

    Most Popular

    Recent Comments