ਲੁਧਿਆਣਾ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਦੁਬਾਰਾ ਗੱਠਜੋੜ ਕਰਨ ਦੀਆਂ ਅਟਕਲਾਂ ‘ਤੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੌਰੇ ਦੌਰਾਨ ਨਬੀਨ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਜਾਂ ਕਿਸੇ ਹੋਰ ਧੜੇ ਨਾਲ ਸਿਆਸੀ ਸਾਂਝੇਦਾਰੀ ਬਾਰੇ ਕੋਈ ਵੀ ਫੈਸਲਾ ਢੁਕਵਾਂ ਸਮਾਂ ਆਉਣ ‘ਤੇ ਹੀ ਲਿਆ ਜਾਵੇਗਾ। ਉਨ੍ਹਾਂ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਫਿਲਹਾਲ ਗੱਠਜੋੜ ਦੀਆਂ ਚਰਚਾਵਾਂ ਛੱਡ ਕੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਇਕੱਲਿਆਂ ਚੋਣਾਂ ਲੜਨ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਬਾਰੇ ਸਮਾਂ ਆਉਣ ‘ਤੇ ਲਵਾਂਗੇ ਫੈਸਲਾ, ਭਾਜਪਾ ਪ੍ਰਧਾਨ ਨਿਤਿਨ ਨਬੀਨ ਦਾ ਵੱਡਾ ਬਿਆਨ
RELATED ARTICLES


