ਨਵੀਂ ਦਿੱਲੀ/ਤੇਹਰਾਨ: ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੈਸ਼ਕੀਅਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਰਾਨ ਦੇ ਮਰਹੂਮ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਅਤੇ ਦਫ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਭੇਜਿਆ ਹੈ। ਡਿਪਲੋਮੈਟਿਕ ਸੂਤਰਾਂ ਅਨੁਸਾਰ ਇਹ ਰਾਜਸੀ ਅੰਤਿਮ ਸੰਸਕਾਰ ਸਮਾਰੋਹ 4 ਜੁਲਾਈ ਤੋਂ ਸ਼ੁਰੂ ਹੋ ਕੇ 9 ਜੁਲਾਈ ਤੱਕ ਚੱਲਣਗੇ, ਜਿਸ ਵਿੱਚ ਦੁਨੀਆ ਭਰ ਦੇ ਪ੍ਰਮੁੱਖ ਆਗੂ ਸ਼ਾਮਲ ਹੋ ਸਕਦੇ ਹਨ। ਜਨਾਜ਼ੇ ਵਿੱਚ ਕਰੀਬ 2 ਕਰੋੜ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਬ੍ਰੇਕਿੰਗ: ਇਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਦੇ ਅੰਤਿਮ ਸੰਸਕਾਰ ਲਈ PM ਮੋਦੀ ਨੂੰ ਸੱਦਾ, 4 ਜੁਲਾਈ ਤੋਂ ਸ਼ੁਰੂ ਹੋਣਗੇ ਸਮਾਰੋਹ
RELATED ARTICLES


