ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਤਨਖ਼ਾਹ ਦੇਣ ਦਾ ਇੱਕ ਵੱਡਾ ਅਤੇ ਇਤਿਹਾਸਕ ਫੈਸਲਾ ਕੀਤਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਸ ਨਵੀਂ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੂਰੀ ਵਿਉਂਤਬੰਦੀ ਤਿਆਰ ਕਰ ਲਈ ਹੈ। ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਸਰਕਾਰ ਵੱਲੋਂ ਲਿਆ ਗਿਆ ਇਹ ਪੈਂਤੜਾ ਪੇਂਡੂ ਸਿਆਸਤ ਵਿੱਚ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਬ੍ਰੇਕਿੰਗ: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਪਿੰਡਾਂ ਦੇ ਸਰਪੰਚਾਂ ਨੂੰ ਹਰ ਮਹੀਨੇ ਮਿਲੇਗੀ 10 ਹਜ਼ਾਰ ਰੁਪਏ ਤਨਖ਼ਾਹ
RELATED ARTICLES


