ਅੰਮ੍ਰਿਤਸਰ: ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਅਫ਼ਗਾਨ ਨਾਗਰਿਕ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਦੋ ਸਬ-ਮਸ਼ੀਨ ਗਨਾਂ ਅਤੇ 30.38 ਲੱਖ ਰੁਪਏ ਦੀ ਹਵਾਲਾ ਰਕਮ ਬਰਾਮਦ ਕੀਤੀ ਗਈ। ਜਾਂਚ ਏਜੰਸੀਆਂ ਇਸ ਨੈੱਟਵਰਕ ਦੇ ਵਿਦੇਸ਼ੀ ਅਤੇ ਸਥਾਨਕ ਸੰਪਰਕਾਂ ਦੀ ਗਹਿਰਾਈ ਨਾਲ ਜਾਂਚ ਕਰ ਰਹੀਆਂ ਹਨ।
ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਬੇਨਕਾਬ, ਅਫ਼ਗਾਨ ਨਾਗਰਿਕ ਸਮੇਤ 7 ਗ੍ਰਿਫ਼ਤਾਰ
RELATED ARTICLES


