More
    HomePunjabi NewsLiberal Breakingਬ੍ਰੇਕਿੰਗ: 30 ਦਿਨਾਂ ਦੀ ਪੈਰੋਲ ਖ਼ਤਮ ਹੋਣ ਤੋਂ ਬਾਅਦ ਡੇਰਾ ਸੱਚਾ ਸੌਦਾ...

    ਬ੍ਰੇਕਿੰਗ: 30 ਦਿਨਾਂ ਦੀ ਪੈਰੋਲ ਖ਼ਤਮ ਹੋਣ ਤੋਂ ਬਾਅਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਵਾਪਸ ਰੋਹਤਕ ਦੀ ਸੁਨਾਰੀਆ ਜੇਲ੍ਹ ਪਰਤਿਆ

    ਰੋਹਤਕ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਆਪਣੀ 30 ਦਿਨਾਂ ਦੀ ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹਰਿਆਣਾ ਦੀ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਵਿੱਚ ਵਾਪਸ ਪਰਤ ਆਇਆ ਹੈ। ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ ਪਿਛਲੇ ਮਹੀਨੇ ਜੇਲ੍ਹ ਪ੍ਰਸ਼ਾਸਨ ਵੱਲੋਂ 30 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ, ਜਿਸ ਦੌਰਾਨ ਉਹ ਸਿਰਸਾ ਸਥਿਤ ਡੇਰਾ ਮੁੱਖ ਦਫ਼ਤਰ ਵਿਖੇ ਰਿਹਾ।

    RELATED ARTICLES

    Most Popular

    Recent Comments