ਨਵੀਂ ਦਿੱਲੀ: ਅਫ਼ਗਾਨਿਸਤਾਨ ਵਿੱਚ ਆਏ 6.2 ਤੀਬਰਤਾ ਦੇ ਭੂਚਾਲ ਦੇ ਝਟਕੇ ਦਿੱਲੀ-ਐਨਸੀਆਰ ਅਤੇ ਜੰਮੂ-ਕਸ਼ਮੀਰ ਸਮੇਤ ਕਈ ਇਲਾਕਿਆਂ ਵਿੱਚ ਮਹਿਸੂਸ ਕੀਤੇ ਗਏ। ਇਹ ਭੂਚਾਲ ਅੱਠ ਦੇਸ਼ਾਂ ਤੱਕ ਪ੍ਰਭਾਵਿਤ ਰਿਹਾ। ਭਾਰਤ ਵਿੱਚ ਫਿਲਹਾਲ ਕਿਸੇ ਵੱਡੇ ਨੁਕਸਾਨ ਜਾਂ ਜਾਨੀ ਹਾਨੀ ਦੀ ਸੂਚਨਾ ਨਹੀਂ ਹੈ, ਜਦਕਿ ਪ੍ਰਸ਼ਾਸਨ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ।
ਅਫ਼ਗਾਨਿਸਤਾਨ ‘ਚ 6.2 ਤੀਬਰਤਾ ਦਾ ਭੂਚਾਲ, ਦਿੱਲੀ-NCR ਅਤੇ ਜੰਮੂ-ਕਸ਼ਮੀਰ ਵਿੱਚ ਤੇਜ਼ ਝਟਕੇ ਮਹਿਸੂਸ
RELATED ARTICLES


