More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਇਕਬਾਲ ਸਿੰਘ ਮਾਹਲ ਹਲਕਾ ਕਾਦੀਆਂ ਦੇ...

    ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਇਕਬਾਲ ਸਿੰਘ ਮਾਹਲ ਹਲਕਾ ਕਾਦੀਆਂ ਦੇ ਨਵੇਂ ‘ਸੇਵਾਦਾਰ’ ਐਲਾਨੇ, ‘ਆਪ’ ‘ਚ ਸ਼ਾਮਲ ਹੋਣ ਮਗਰੋਂ ਵੱਡੀ ਜ਼ਿੰਮੇਵਾਰੀ

    ਗੁਰਦਾਸਪੁਰ/ਕਾਦੀਆਂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਕਾਦੀਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਮਜ਼ਬੂਤ ਕਰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪ੍ਰਮੁੱਖ ਆਗੂ ਗੁਰਇਕਬਾਲ ਸਿੰਘ ਮਾਹਲ ਨੂੰ ਹਲਕੇ ਦਾ ਅਧਿਕਾਰਤ ‘ਸੇਵਾਦਾਰ’ (ਹਲਕਾ ਇੰਚਾਰਜ) ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਦੀਆਂ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਮਾਹਲ ਹਾਲ ਹੀ ਵਿੱਚ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਸਨ।

    RELATED ARTICLES

    Most Popular

    Recent Comments