More
    HomePunjabi NewsLiberal Breakingਬ੍ਰੇਕਿੰਗ: ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਅਫ਼ਸਰਸ਼ਾਹੀ ’ਤੇ ਗੰਭੀਰ...

    ਬ੍ਰੇਕਿੰਗ: ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਅਫ਼ਸਰਸ਼ਾਹੀ ’ਤੇ ਗੰਭੀਰ ਦੋਸ਼; ਬੋਲੇ- ਵਿਭਾਗ ਨੂੰ ‘ਬੰਦ ਕਰਨ’ ਦੀਆਂ ਹੋ ਰਹੀਆਂ ਕੋਸ਼ਿਸ਼ਾਂ

    ਪਟਿਆਲਾ: ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਪ੍ਰਸਿੱਧ ਸਾਹਿਤਕਾਰ ਜਸਵੰਤ ਸਿੰਘ ਜ਼ਫ਼ਰ ਨੇ ਸੂਬੇ ਦੀ ਅਫ਼ਸਰਸ਼ਾਹੀ ਦੇ ਇੱਕ ਹਿੱਸੇ ’ਤੇ ਗੰਭੀਰ ਦੋਸ਼ ਲਗਾਉਂਦਿਆਂ ਪੰਜਾਬੀ ਭਾਸ਼ਾ ਪ੍ਰੇਮੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਜ਼ਫ਼ਰ ਨੇ ਦਾਅਵਾ ਕੀਤਾ ਕਿ ਅਫ਼ਸਰਸ਼ਾਹੀ ਵੱਲੋਂ ਜਾਣਬੁੱਝ ਕੇ ਵਿਭਾਗ ਦੇ ਫ਼ੰਡ ਰੋਕੇ ਜਾ ਰਹੇ ਹਨ, ਪ੍ਰਸ਼ਾਸਨਿਕ ਫ਼ੈਸਲਿਆਂ ਵਿੱਚ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ ਅਤੇ ਰੋਜ਼ਾਨਾ ਦੇ ਕੰਮਕਾਜ ਵਿੱਚ ਅੜਿੱਕੇ ਡਾਹ ਕੇ ਭਾਸ਼ਾ ਵਿਭਾਗ ਨੂੰ ‘ਬੰਦ ਕਰਨ’ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

    RELATED ARTICLES

    Most Popular

    Recent Comments