HomePunjabi NewsLiberal Breakingਬ੍ਰੇਕਿੰਗ: ਰਾਜ ਸਭਾ ਮੈਂਬਰ ਬਣਨ ਮਗਰੋਂ ਤਰੁਣ ਚੁੱਘ ਨੇ ਦਿੱਲੀ 'ਚ ਭਾਜਪਾ...

ਬ੍ਰੇਕਿੰਗ: ਰਾਜ ਸਭਾ ਮੈਂਬਰ ਬਣਨ ਮਗਰੋਂ ਤਰੁਣ ਚੁੱਘ ਨੇ ਦਿੱਲੀ ‘ਚ ਭਾਜਪਾ ਆਗੂ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ; ਜਤਾਇਆ ਧੰਨਵਾਦ

ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਰਾਜ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਅੱਜ ਨਵੀਂ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਆਗੂ ਨਿਤਿਨ ਨਬੀਨ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਚੁੱਘ ਨੇ ਸੰਗਠਨ ਵੱਲੋਂ ਦਿੱਤੀ ਇਸ ਵੱਡੀ ਜ਼ਿੰਮੇਵਾਰੀ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਰਾਸ਼ਟਰ ਪਹਿਲਾਂ’ ਦੇ ਸੰਕਲਪ ‘ਤੇ ਚੱਲਦਿਆਂ ਪੂਰੀ ਨਿਸ਼ਠਾ ਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਦੇ ਕੰਮਾਂ ਨੂੰ ਅੱਗੇ ਵਧਾਉਣਗੇ।

RELATED ARTICLES

Most Popular

Recent Comments