More
    HomePunjabi NewsLiberal Breakingਬ੍ਰੇਕਿੰਗ: ਗੌਰਵ ਯਾਦਵ ਦੇ ਪੰਜਾਬ ਦੇ ਰੈਗੂਲਰ ਡੀਜੀਪੀ ਬਣਨ ਦਾ ਰਾਹ ਹੋਇਆ...

    ਬ੍ਰੇਕਿੰਗ: ਗੌਰਵ ਯਾਦਵ ਦੇ ਪੰਜਾਬ ਦੇ ਰੈਗੂਲਰ ਡੀਜੀਪੀ ਬਣਨ ਦਾ ਰਾਹ ਹੋਇਆ ਸਾਫ਼, ਜਲਦ ਹੋ ਸਕਦਾ ਐਲਾਨ

    ਚੰਡੀਗੜ੍ਹ: ਪੰਜਾਬ ਪੁਲਿਸ ਦੇ ਕਾਰਜਕਾਰੀ ਮੁਖੀ ਗੌਰਵ ਯਾਦਵ ਦਾ ਸੂਬੇ ਦੇ ਰੈਗੂਲਰ ਡੀਜੀਪੀ ਵਜੋਂ ਨਿਯੁਕਤ ਹੋਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਸਰਕਾਰੀ ਸੂਤਰਾਂ ਅਨੁਸਾਰ ਚੋਣ ਪ੍ਰਕਿਰਿਆ ਅੰਤਿਮ ਪੜਾਅ ਵਿੱਚ ਹੈ ਅਤੇ ਜਲਦ ਅਧਿਕਾਰਤ ਐਲਾਨ ਹੋ ਸਕਦਾ ਹੈ। ਗੌਰਵ ਯਾਦਵ ਨੇ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰੀ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਦੇ ਮਾਮਲਿਆਂ ਵਿੱਚ ਕਈ ਮਹੱਤਵਪੂਰਨ ਕਾਰਵਾਈਆਂ ਦੀ ਅਗਵਾਈ ਕੀਤੀ ਹੈ।

    RELATED ARTICLES

    Most Popular

    Recent Comments