ਨਵੀਂ ਦਿੱਲੀ: ਭਾਰਤ ਅਤੇ ਪਾਕਿਸਤਾਨ ਦੀਆਂ 117 ਉੱਘੀਆਂ ਸ਼ਖ਼ਸੀਅਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਹਬਾਜ਼ ਸ਼ਰੀਫ਼ ਨੂੰ ਸਾਂਝਾ ਪੱਤਰ ਲਿਖ ਕੇ ਆਪਸੀ ਦੁਸ਼ਮਣੀ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੱਤਰ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ, ਸੱਭਿਆਚਾਰਕ ਸਾਂਝ ਅਤੇ ਲੋਕਾਂ ਦੇ ਆਪਸੀ ਸੰਪਰਕ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਖੇਤਰ ਵਿੱਚ ਅਮਨ ਅਤੇ ਸਥਿਰਤਾ ਕਾਇਮ ਹੋ ਸਕੇ।
ਬ੍ਰੇਕਿੰਗ: ਭਾਰਤ ਅਤੇ ਪਾਕਿਸਤਾਨ ਦੀਆਂ 117 ਉੱਘੀਆਂ ਸ਼ਖ਼ਸੀਅਤਾਂ ਨੇ ਮੋਦੀ ਤੇ ਸ਼ਹਬਾਜ਼ ਨੂੰ ਗੱਲਬਾਤ ਬਹਾਲ ਕਰਨ ਦੀ ਅਪੀਲ ਕੀਤੀ
RELATED ARTICLES


