More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ 34.51 ਕਰੋੜ ਰੁਪਏ ਦੇ ਕਲਿਆਣ ਰਜਵਾਹਾ ਲਾਈਨਿੰਗ...

    ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ 34.51 ਕਰੋੜ ਰੁਪਏ ਦੇ ਕਲਿਆਣ ਰਜਵਾਹਾ ਲਾਈਨਿੰਗ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

    ਬਰਨਾਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ 34.51 ਕਰੋੜ ਰੁਪਏ ਦੀ ਲਾਗਤ ਨਾਲ ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਨਾਲ ਪਾਣੀ ਦੀ ਬਰਬਾਦੀ ਰੁਕੇਗੀ, ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਸੁਧਰੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਵੱਡੀ ਰਾਹਤ ਮਿਲੇਗੀ।

    RELATED ARTICLES

    Most Popular

    Recent Comments