ਚੰਡੀਗੜ੍ਹ: ਪੰਜਾਬ ਦੇ ਮੁਅੱਤਲ ਡੀਆਈਜੀ ਭੁੱਲਰ ਨੇ ਆਪਣੇ ਖ਼ਿਲਾਫ਼ ਚੱਲ ਰਹੇ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦਾ ਰੁਖ ਕਰਦਿਆਂ ਡਿਸਚਾਰਜ ਅਰਜ਼ੀ ਦਾਇਰ ਕੀਤੀ ਹੈ। ਅਰਜ਼ੀ ਵਿੱਚ ਉਨ੍ਹਾਂ ਨੇ ਆਪਣੇ ਉੱਪਰ ਲਗਾਏ ਗਏ ਦੋਸ਼ਾਂ ਤੋਂ ਬਰੀ ਕਰਨ ਦੀ ਮੰਗ ਕੀਤੀ ਹੈ। ਹੁਣ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਅਗਲੀ ਸੁਣਵਾਈ ਦੌਰਾਨ ਫੈਸਲਾ ਲਿਆ ਜਾਵੇਗਾ।
ਬ੍ਰੇਕਿੰਗ: ਮੁਅੱਤਲ ਡੀਆਈਜੀ ਭੁੱਲਰ ਨੇ ਸੀਬੀਆਈ ਅਦਾਲਤ ਵਿੱਚ ਡਿਸਚਾਰਜ ਅਰਜ਼ੀ ਕੀਤੀ ਦਾਇਰ
RELATED ARTICLES


