More
    HomePunjabi NewsLiberal Breakingਬ੍ਰੇਕਿੰਗ: ਸਤਿਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 13 ਹਜ਼ਾਰ ਪਿੰਡਾਂ...

    ਬ੍ਰੇਕਿੰਗ: ਸਤਿਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 13 ਹਜ਼ਾਰ ਪਿੰਡਾਂ ਲਈ 50 ਵਿਸ਼ੇਸ਼ ਵੈਨਾਂ ਰਵਾਨਾ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 50 ਵਿਸ਼ੇਸ਼ ਮੋਬਾਈਲ ਵੈਨਾਂ ਪੰਜਾਬ ਦੇ 13 ਹਜ਼ਾਰ ਪਿੰਡਾਂ ਲਈ ਰਵਾਨਾ ਕੀਤੀਆਂ ਗਈਆਂ ਹਨ। ਇਨ੍ਹਾਂ ਵੈਨਾਂ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉੱਚ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀਆਂ ਦਿਖਾਈਆਂ ਜਾਣਗੀਆਂ। ਉਨ੍ਹਾਂ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।

    RELATED ARTICLES

    Most Popular

    Recent Comments