More
    HomePunjabi NewsLiberal Breakingਬ੍ਰੇਕਿੰਗ: ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਹੱਲਾ ਬੋਲ, ਸੂਬਾ...

    ਬ੍ਰੇਕਿੰਗ: ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਹੱਲਾ ਬੋਲ, ਸੂਬਾ ਭਰ ਵਿੱਚ ਅੰਦੋਲਨ ਦਾ ਐਲਾਨ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਵਿਰੋਧ ਵਿੱਚ ਅਕਾਲੀ ਦਲ ਪੂਰੇ ਪੰਜਾਬ ਵਿੱਚ ਅੰਦੋਲਨ ਚਲਾਏਗਾ ਅਤੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ‘ਤੇ ਲੜਾਈ ਲੜੇਗਾ।

    RELATED ARTICLES

    Most Popular

    Recent Comments