ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਅੰਦਰੂਨੀ ਮਤਭੇਦ ਇੱਕ ਵਾਰ ਫਿਰ ਸਾਹਮਣੇ ਆਉਣ ਲੱਗੇ ਹਨ। ਪ੍ਰਦੇਸ਼ ਪ੍ਰਧਾਨ ਨਾ ਬਣਾਏ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਮੀਟਿੰਗ ਬੁਲਾਉਣ ਨਾਲ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਦੀ ਚੁੱਪੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾਰੀ ਦੀ ਨਾਰਾਜ਼ਗੀ ਨੇ ਵੀ ਹਾਈ ਕਮਾਂਡ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।
ਬ੍ਰੇਕਿੰਗ: ਪੰਜਾਬ ਕਾਂਗਰਸ ਵਿੱਚ ਫਿਰ ਕਲੇਸ਼, ਹਾਈ ਕਮਾਂਡ ਲਈ ਬਣਿਆ ਨਵਾਂ ਸਿਰਦਰਦ
RELATED ARTICLES


