ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਬੁਲਾ ਕੇ ਆਪਣਾ ਸਿਆਸੀ ਦਮਖਮ ਦਿਖਾਇਆ। ਸੂਤਰਾਂ ਅਨੁਸਾਰ ਚੰਨੀ ਨੇ ਹਾਈਕਮਾਂਡ ਕੋਲ ਮੰਗ ਰੱਖੀ ਹੈ ਕਿ ਜਾਂ ਤਾਂ ਉਨ੍ਹਾਂ ਨੂੰ ਪ੍ਰਦੇਸ਼ ਪ੍ਰਧਾਨ ਬਣਾਇਆ ਜਾਵੇ ਜਾਂ ਆਉਣ ਵਾਲੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ। ਇਸ ਘਟਨਾਕ੍ਰਮ ਨਾਲ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਗਰਮਾ ਗਈ ਹੈ।
ਬ੍ਰੇਕਿੰਗ: ਸਾਬਕਾ ਮੁੱਖ ਮੰਤਰੀ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਹਾਈਕਮਾਂਡ ਅੱਗੇ ਰੱਖੀ ਪ੍ਰਧਾਨ ਜਾਂ ਸੀਐਮ ਚਿਹਰੇ ਦੀ ਮੰਗ
RELATED ARTICLES


