More
    HomePunjabi NewsLiberal Breakingਬ੍ਰੇਕਿੰਗ: ਐਸਜੀਪੀਸੀ ਦੀ ਮੰਗ, ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮਾਮਲਾ ਦਰਜ ਕੀਤਾ...

    ਬ੍ਰੇਕਿੰਗ: ਐਸਜੀਪੀਸੀ ਦੀ ਮੰਗ, ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ

    ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਤੀਨਿਧੀਆਂ ਨੇ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਐਸਜੀਪੀਸੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਬਿਆਨਾਂ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕਮੇਟੀ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

    RELATED ARTICLES

    Most Popular

    Recent Comments