More
    HomePunjabi NewsLiberal Breakingਬ੍ਰੇਕਿੰਗ: ਪੰਥਕ ਜਥੇਬੰਦੀਆਂ ਦਾ ਅੰਮ੍ਰਿਤਸਰ ਵਿੱਚ ਵੱਡਾ ਇਕੱਠ, ਵਿਵਾਦਤ ਵੀਡੀਓ ਮਾਮਲੇ 'ਤੇ...

    ਬ੍ਰੇਕਿੰਗ: ਪੰਥਕ ਜਥੇਬੰਦੀਆਂ ਦਾ ਅੰਮ੍ਰਿਤਸਰ ਵਿੱਚ ਵੱਡਾ ਇਕੱਠ, ਵਿਵਾਦਤ ਵੀਡੀਓ ਮਾਮਲੇ ‘ਤੇ ਹੋ ਸਕਦਾ ਹੈ ਸਾਂਝਾ ਫ਼ੈਸਲਾ

    ਅੰਮ੍ਰਿਤਸਰ: ਵਿਵਾਦਤ ਵਾਇਰਲ ਵੀਡੀਓ ਮਾਮਲੇ ਨੂੰ ਲੈ ਕੇ ਐਸਜੀਪੀਸੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਪੰਥਕ ਇਕੱਠ ਬੁਲਾਇਆ ਗਿਆ ਹੈ। ਇਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਸੁਣਾਏ ਫ਼ੈਸਲੇ ਦੇ ਮੱਦੇਨਜ਼ਰ ਅੱਜ ਕਿਸੇ ਸਾਂਝੇ ਰੁਖ ਜਾਂ ਅਗਲੀ ਕਾਰਵਾਈ ਦਾ ਐਲਾਨ ਹੋਣ ਦੀ ਸੰਭਾਵਨਾ ਹੈ।

    RELATED ARTICLES

    Most Popular

    Recent Comments