ਸੰਗਰੂਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਕਾਫ਼ਲੇ ਨੂੰ ਰੋਕਣ ਦੇ ਮਾਮਲੇ ਵਿੱਚ ਪੁਲੀਸ ਨੇ ਸਖ਼ਤ ਕਾਰਵਾਈ ਕਰਦਿਆਂ ਅੱਠ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤੇ ਹਨ। ਅਧਿਆਪਕਾਂ ਨੂੰ ਜੇਲ੍ਹ ਭੇਜਣ ਤੋਂ ਬਾਅਦ 5994 ਈਟੀਟੀ ਯੂਨੀਅਨ ਅਤੇ ਹੋਰ ਜਥੇਬੰਦੀਆਂ ਨੇ ਪੁਲੀਸ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਰਿਹਾਈ ਦੀ ਮੰਗ ਉਠਾਈ ਹੈ।
ਬ੍ਰੇਕਿੰਗ: ਸਿੱਖਿਆ ਮੰਤਰੀ ਦਾ ਕਾਫ਼ਲਾ ਰੋਕਣ ਵਾਲੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੂੰ ਭੇਜਿਆ ਗਿਆ ਜੇਲ੍ਹ
RELATED ARTICLES


