ਚੰਡੀਗੜ੍ਹ: ਜਨਤਾ ਦਲ ਯੂਨਾਈਟਿਡ ਦੇ ਪੰਜਾਬ ਇੰਚਾਰਜ ਸੰਜੈ ਕੁਮਾਰ ਨੇ ਐਲਾਨ ਕੀਤਾ ਹੈ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਕਿਸੇ ਵੀ ਸਿਆਸੀ ਧਿਰ ਨਾਲ ਗੱਠਜੋੜ ਬਾਰੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ। ਪਾਰਟੀ ਦਾ ਮੁੱਖ ਧਿਆਨ ਪੰਜਾਬ ਵਿੱਚ ਆਪਣਾ ਜਨਾਧਾਰ ਮਜ਼ਬੂਤ ਕਰਨ ਅਤੇ ਸੰਗਠਨ ਨੂੰ ਪਿੰਡ ਪੱਧਰ ਤੱਕ ਫੈਲਾਉਣ ਉੱਤੇ ਕੇਂਦਰਿਤ ਹੈ।
ਬ੍ਰੇਕਿੰਗ: ਜੇਡੀਯੂ ਨੇ ਪੰਜਾਬ ਵਿੱਚ ਇਕੱਲਿਆਂ ਚੋਣ ਮੈਦਾਨ ਵਿੱਚ ਉਤਰਨ ਦਾ ਕੀਤਾ ਐਲਾਨ
RELATED ARTICLES


