More
    HomePunjabi NewsLiberal Breakingਬ੍ਰੇਕਿੰਗ: ਨੀਲ ਗਰਗ ਦਾ ਕਾਂਗਰਸ 'ਤੇ ਨਿਸ਼ਾਨਾ, ਕਿਹਾ- ਪੰਜਾਬ ਵਿੱਚ ਸ਼ੁਰੂ ਹੋਈ...

    ਬ੍ਰੇਕਿੰਗ: ਨੀਲ ਗਰਗ ਦਾ ਕਾਂਗਰਸ ‘ਤੇ ਨਿਸ਼ਾਨਾ, ਕਿਹਾ- ਪੰਜਾਬ ਵਿੱਚ ਸ਼ੁਰੂ ਹੋਈ ‘ਕੁਰਸੀ ਕਬੱਡੀ’

    ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚਤਾਣ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਚਰਨਜੀਤ ਸਿੰਘ ਚੰਨੀ ਵੱਖਰੀ ਲੀਡਰਸ਼ਿਪ ਦੀ ਲਕੀਰ ਖਿੱਚ ਰਹੇ ਹਨ, ਜਦਕਿ ਦੂਜੇ ਪਾਸੇ ਰਾਜਾ ਵੜਿੰਗ ਸਭ ਕੁਝ ਠੀਕ ਹੋਣ ਦੇ ਦਾਅਵੇ ਕਰ ਰਹੇ ਹਨ। ਗਰਗ ਨੇ ਸਵਾਲ ਉਠਾਇਆ ਕਿ ਜੇ ਏਕਤਾ ਹੈ ਤਾਂ ਵਿਵਾਦ ਲਗਾਤਾਰ ਕਿਉਂ ਵਧ ਰਿਹਾ ਹੈ।

    RELATED ARTICLES

    Most Popular

    Recent Comments