More
    HomePunjabi NewsLiberal Breakingਬ੍ਰੇਕਿੰਗ: ਹਰਸਿਮਰਤ ਬਾਦਲ ਦਾ ਮਾਨ ਸਰਕਾਰ 'ਤੇ ਹਮਲਾ, ਕਿਹਾ- ਔਰਤਾਂ ਨੂੰ ਵਾਅਦਿਆਂ...

    ਬ੍ਰੇਕਿੰਗ: ਹਰਸਿਮਰਤ ਬਾਦਲ ਦਾ ਮਾਨ ਸਰਕਾਰ ‘ਤੇ ਹਮਲਾ, ਕਿਹਾ- ਔਰਤਾਂ ਨੂੰ ਵਾਅਦਿਆਂ ਨਾਲ ਨਹੀਂ ਭਰਮਾਇਆ ਜਾ ਸਕਦਾ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਚੋਣੀ ਵਾਅਦਿਆਂ ਦੀ ਅਧੂਰੀ ਪੂਰਤੀ ਨਾਲ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ। ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਮਝ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਫ਼ੈਸਲਾ ਸੁਣਾਉਣਗੇ।

    RELATED ARTICLES

    Most Popular

    Recent Comments