ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਉੱਤੇ ਇਕੱਠੇ ਹੋ ਕੇ ਸਿਆਸੀ ਹਮਲੇ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਵਿਕਾਸ ਕਾਰਜਾਂ ਦਾ ਮੁਕਾਬਲਾ ਨਾ ਕਰ ਸਕਣ ਕਾਰਨ ਵਿਰੋਧੀ ਧਿਰਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਪੰਨੂ ਨੇ ਦਾਅਵਾ ਕੀਤਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਪੂਰਾ ਸਮਰਥਨ ਦੇ ਰਹੇ ਹਨ।
ਬ੍ਰੇਕਿੰਗ: ਬਲਤੇਜ ਪੰਨੂ ਦਾ ਵਿਰੋਧੀਆਂ ‘ਤੇ ਨਿਸ਼ਾਨਾ, ਕਿਹਾ- ਮੁੱਖ ਮੰਤਰੀ ਮਾਨ ਨੂੰ ਘੇਰਨ ਲਈ ਹੋ ਵਿਰੋਧੀ ਅੰਦਰ ਖਾਤੇ ਹੋ ਰਹੇ ਇੱਕ
RELATED ARTICLES


