ਚੰਡੀਗੜ੍ਹ: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਮਤਭੇਦ ਹੋਰ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ। ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਵਿਚਾਲੇ ਚੱਲ ਰਹੀ ਖਿੱਚਤਾਣ ਦਰਮਿਆਨ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਵੀ ਲੀਡਰਸ਼ਿਪ ਦੇ ਮੁੱਦੇ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੰਗਠਨ ਦੀ ਕਮਾਨ ਅਜਿਹੇ ਆਗੂ ਨੂੰ ਮਿਲਣੀ ਚਾਹੀਦੀ ਹੈ ਜੋ ਪਾਰਟੀ ਨੂੰ ਇਕਜੁੱਟ ਰੱਖਣ ਅਤੇ ਚੋਣੀ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਰੱਖਦਾ ਹੋਵੇ।
ਬ੍ਰੇਕਿੰਗ: ਪੰਜਾਬ ਕਾਂਗਰਸ ਦਾ ਅੰਦਰੂਨੀ ਵਿਵਾਦ ਹੋਰ ਗਹਿਰਾਇਆ, ਸਿੱਧੂ ਧੜੇ ਵੱਲੋਂ ਵੀ ਉੱਠੀਆਂ ਆਵਾਜ਼ਾਂ
RELATED ARTICLES


