ਨਵੀਂ ਦਿੱਲੀ: ਬੱਚਿਆਂ ਨਾਲ ਜਿਨਸੀ ਸ਼ੋਸ਼ਣ ਨਾਲ ਸਬੰਧਤ ਇਸ਼ਤਿਹਾਰਾਂ ਦੇ ਦੋਸ਼ਾਂ ਮਗਰੋਂ ਕੇਂਦਰ ਸਰਕਾਰ ਨੇ ਇੰਸਟਾਗ੍ਰਾਮ ਨੂੰ ਨੋਟਿਸ ਜਾਰੀ ਕੀਤਾ ਹੈ। ਸਰਕਾਰ ਨੇ ਸੱਤ ਦਿਨਾਂ ਅੰਦਰ ਜਵਾਬ ਮੰਗਦਿਆਂ ਅਜਿਹੀ ਸਾਰੀ ਸਮੱਗਰੀ ਨੂੰ ਤੁਰੰਤ ਹਟਾਉਣ ਅਤੇ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਡਿਜੀਟਲ ਮੰਚਾਂ ਨੂੰ ਬੱਚਿਆਂ ਦੀ ਸੁਰੱਖਿਆ ਲਈ ਹੋਰ ਸਖ਼ਤ ਪ੍ਰਬੰਧ ਕਰਨੇ ਪੈਣਗੇ।
ਬ੍ਰੇਕਿੰਗ: ਬਾਲ ਸ਼ੋਸ਼ਣ ਨਾਲ ਜੁੜੀ ਸਮੱਗਰੀ ਦੇ ਮਾਮਲੇ ਵਿੱਚ ਇੰਸਟਾਗ੍ਰਾਮ ਨੂੰ ਸਰਕਾਰ ਦਾ ਨੋਟਿਸ
RELATED ARTICLES


