ਜਲੰਧਰ: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸੋਮਵਾਰ ਸ਼ਾਮ ਡੇਰਾ ਸੱਚਖੰਡ ਬੱਲਾਂ ਪਹੁੰਚੇ, ਜਿੱਥੇ ਉਨ੍ਹਾਂ ਨੇ ਡੇਰੇ ਦੀ ਪ੍ਰਬੰਧਕ ਕਮੇਟੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੱਥਾ ਟੇਕ ਕੇ ਸੰਤ ਨਿਰੰਜਨ ਦਾਸ ਜੀ ਦਾ ਅਸ਼ੀਰਵਾਦ ਵੀ ਪ੍ਰਾਪਤ ਕੀਤਾ। ਸਿਆਸੀ ਹਲਕਿਆਂ ਵਿੱਚ ਇਸ ਦੌਰੇ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।
ਬ੍ਰੇਕਿੰਗ: ਕੇਵਲ ਸਿੰਘ ਢਿੱਲੋਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ, ਸੰਤ ਨਿਰੰਜਨ ਦਾਸ ਤੋਂ ਲਿਆ ਅਸ਼ੀਰਵਾਦ
RELATED ARTICLES


